Sat Sri Akal

My photo
London, England, United Kingdom
Sat Sri Akal Apne Bare Dasa Ta ke Dasa ਪਾਣੀਆ ਨੂੰ ਛੱਡ ਆਏ , ਹਾਣੀਆ ਨੂੰ ਛੱਡ ਆਏ....... ਪਿਆਰ ਦੀਆ ਬੀਤੀਆ ਕਹਾਣੀਆ ਨੂੰ ਛੱਡ ਆਏ ...... ਛੱਡ ਆਏ ਪਿੰਡ,ਪਰਿਵਾਰ ਨੂੰ ਵੀ ਛੱਡ ਆਏ..... ਬੀਤਿਆ ਸੀ ਜਿੱਥੇ ਬਚਪਨ ਉਹ ਘਰ -ਬਾਰ ਨੂੰ ਵੀ ਛੱਡ ਆਏ ...... ਕੀਤੀਆ ਸੀ ਕਦੇ ਜਿੰਨਾ ਵੀਰਾਂ ਸ਼ਿਰ ਸਰਦਾਰੀਆ...... ਉਹਨਾਂ ਯ਼ਾਰਾ -ਬੇਲੀਆ ਦੇ ਪਿਆਰ ਨੂੰ ਵੀ ਛੱਡ ਆਏ..... ਲੱਗਦੀਆ ਸੀ ਜਿੱਥੇ ਮਹਿਫਿਲ਼ਾ ਸ਼ਾਮ ਨੂੰ..... ਉਹ ਮੌਜ਼ਾ ਤੇ ਬਹ਼ਾਰਾ ਦੇ "ਪੰਜਾਬ" ਨੂੰ ਵੀ ਛੱਡ ਆਏ . ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ, ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ..... ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ, ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ ..... ਕਰ ਸਕਦਾਂ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾਂ ਪਹਾੜਾਂ ਨੂੰ, ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ.....

02 April 2010

Sat sri akal

Hello Dear,
wellcome in my blog, My name is Harpal singh Chahal, I'm preseenter in radio satition in london (uk) And I'm here for higher study and i want make a success person in my life.